
Today’s MUKHWAK Sri Darbar Saheb Amritsar January – 01st, 2023
Sachkhand Sri Harmandir Sahib Amritsar Vikhe Hoea Sandhiya Wela Da Mukhwak: 01-01-2023 ਸੋਰਠਿ ਮਹਲਾ ੫ ॥ ਖੋਜਤ ਖੋਜਤ ਖੋਜਿ ਬੀਚਾਰਿਓ ਰਾਮ ਨਾਮੁ ਤਤੁ ਸਾਰਾ ॥ ਕਿਲਬਿਖ ਕਾਟੇ ਨਿਮਖ ਅਰਾਧਿਆ ਗੁਰਮੁਖਿ ਪਾਰਿ ਉਤਾਰਾ ॥੧॥ ਹਰਿ ਰਸੁ ਪੀਵਹੁ ਪੁਰਖ ਗਿਆਨੀ ॥ ਸੁਣਿ ਸੁਣਿ ਮਹਾ ਤ੍ਰਿਪਤਿ ਮਨੁ ਪਾਵੈ ਸਾਧੂ ਅੰਮ੍ਰਿਤ ਬਾਨੀ ॥ …