Daily Hukamnama Sri Darbar Sahib – March 11th, 2026

bu`Dvwr, 28 P`gx (sMmq 557 nwnkSwhI)

Daily Hukamnama Sahib Sri Darbar Sahib — March 11, 2026 (Page 1)
Daily Hukamnama from Sri Darbar Sahib, Amritsar — March 11, 2026 (Page 1)
Daily Hukamnama Sahib Sri Darbar Sahib — March 11, 2026 (Page 2)
Daily Hukamnama from Sri Darbar Sahib, Amritsar — March 11, 2026 (Page 2)


Daily Hukamnama, Sri Harmandir Sahib Amritsar in Punjabi, Hindi, English – March 11th, 2026

ਸਲੋਕ ਮਃ ੩ ॥

सलोक मः ३ ॥

Salok M: 3 ||

श्लोक महला ३।

Shalok, Third Mehl:

Guru Amardas ji / Raag Bihagra / Bihagre ki vaar (M: 4) / Guru Granth Sahib ji – Ang 549 (#24323)

ਮਨਿ ਪਰਤੀਤਿ ਨ ਆਈਆ ਸਹਜਿ ਨ ਲਗੋ ਭਾਉ ॥

मनि परतीति न आईआ सहजि न लगो भाउ ॥

Mani parateeti na aaeeaa sahaji na lago bhaau ||

ਜੇ ਮਨ ਵਿਚ (ਹਰੀ ਦੀ ਹੋਂਦ) ਪ੍ਰਤੀਤ ਨਾ ਆਈ, ਤੇ ਅਡੋਲਤਾ ਵਿਚ ਪਿਆਰ ਨਾ ਲੱਗਾ,

हे जीव ! यदि तेरे मन में प्रभु के प्रति आस्था नहीं तो सहजावस्था में तुम उससे स्नेह नहीं करते।

O mind, you have no faith, and you have not embraced love for the Celestial Lord;

Guru Amardas ji / Raag Bihagra / Bihagre ki vaar (M: 4) / Guru Granth Sahib ji – Ang 549 (#24324)

ਸਬਦੈ ਸਾਦੁ ਨ ਪਾਇਓ ਮਨਹਠਿ ਕਿਆ ਗੁਣ ਗਾਇ ॥

सबदै सादु न पाइओ मनहठि किआ गुण गाइ ॥

Sabadai saadu na paaio manahathi kiaa gu(nn) gaai ||

ਜੇ ਸ਼ਬਦ ਦਾ ਰਸ ਨਾ ਲੱਭਾ, ਤਾਂ ਮਨ ਦੇ ਹਠ ਨਾਲ ਸਿਫ਼ਤ-ਸਾਲਾਹ ਕਰਨ ਦਾ ਕੀਹ ਲਾਭ?

तूने शब्द के स्वाद को प्राप्त नहीं किया, फिर मन के हठ से प्रभु का क्या यशोगान करोगे?

You do not enjoy the sublime taste of the Word of the Shabad – what Praises of the Lord will you stubborn-mindedly sing?

Guru Amardas ji / Raag Bihagra / Bihagre ki vaar (M: 4) / Guru Granth Sahib ji – Ang 549 (#24325)

ਨਾਨਕ ਆਇਆ ਸੋ ਪਰਵਾਣੁ ਹੈ ਜਿ ਗੁਰਮੁਖਿ ਸਚਿ ਸਮਾਇ ॥੧॥

नानक आइआ सो परवाणु है जि गुरमुखि सचि समाइ ॥१॥

Naanak aaiaa so paravaa(nn)u hai ji guramukhi sachi samaai ||1||

ਹੇ ਨਾਨਕ! (ਸੰਸਾਰ ਵਿਚ) ਜੰਮਿਆ ਉਹ ਜੀਵ ਮੁਬਾਰਿਕ ਹੈ ਜੋ ਸਤਿਗੁਰੂ ਦੇ ਸਨਮੁਖ ਰਹਿ ਕੇ ਸੱਚ ਵਿਚ ਲੀਨ ਹੋ ਜਾਏ ॥੧॥

हे नानक ! इस दुनिया में उस जीव का आगमन सफल है जो गुरुमुख बनकर सत्य में समा जाता है॥ १ ॥

O Nanak, his coming alone is approved, who, as Gurmukh, merges into the True Lord. ||1||

Guru Amardas ji / Raag Bihagra / Bihagre ki vaar (M: 4) / Guru Granth Sahib ji – Ang 549 (#24326)


ਮਃ ੩ ॥

मः ३ ॥

M:h 3 ||

महला ३ ॥

Third Mehl:

Guru Amardas ji / Raag Bihagra / Bihagre ki vaar (M: 4) / Guru Granth Sahib ji – Ang 549 (#24327)

ਆਪਣਾ ਆਪੁ ਨ ਪਛਾਣੈ ਮੂੜਾ ਅਵਰਾ ਆਖਿ ਦੁਖਾਏ ॥

आपणा आपु न पछाणै मूड़ा अवरा आखि दुखाए ॥

Aapa(nn)aa aapu na pachhaa(nn)ai moo(rr)aa avaraa aakhi dukhaae ||

ਮੂਰਖ ਮਨੁੱਖ ਆਪਣੇ ਆਪ ਦੀ ਪਛਾਣ ਨਹੀਂ ਕਰਦਾ ਤੇ ਹੋਰਨਾਂ ਨੂੰ ਆਖ ਕੇ ਦੁਖਾਉਂਦਾ ਹੈ ।

विमूढ जीव अपने आप (अहं) की पहचान नहीं करता किन्तु अन्य लोगों को मंदे वचनों द्वारा दुखी करता रहता है।

The fool does not understand his own self; he annoys others with his speech.

Guru Amardas ji / Raag Bihagra / Bihagre ki vaar (M: 4) / Guru Granth Sahib ji – Ang 549 (#24328)

ਮੁੰਢੈ ਦੀ ਖਸਲਤਿ ਨ ਗਈਆ ਅੰਧੇ ਵਿਛੁੜਿ ਚੋਟਾ ਖਾਏ ॥

मुंढै दी खसलति न गईआ अंधे विछुड़ि चोटा खाए ॥

Munddhai dee khasalati na gaeeaa anddhe vichhu(rr)i chotaa khaae ||

(ਆਤਮਿਕਤਾ ਤੋਂ) ਅੰਨ੍ਹੇ ਦੀ ਮੁੱਢ ਦੀ (ਦੂਜਿਆਂ ਨੂੰ ਦੁਖਾਉਣ ਦੀ) ਵਾਦੀ ਦੂਰ ਨਹੀਂ ਹੁੰਦੀ, ਤੇ (ਹਰੀ ਤੋਂ) ਵਿਛੁੱੜ ਕੇ ਦੁਖ ਸਹਿੰਦਾ ਹੈ ।

विमूढ़ जीव का मूल स्वभाव नहीं बदला और परमात्मा से जुदा होकर वह दण्ड भोगता रहता है।

His underlying nature does not leave him; separated from the Lord, he suffers cruel blows.

Guru Amardas ji / Raag Bihagra / Bihagre ki vaar (M: 4) / Guru Granth Sahib ji – Ang 549 (#24329)

ਸਤਿਗੁਰ ਕੈ ਭੈ ਭੰਨਿ ਨ ਘੜਿਓ ਰਹੈ ਅੰਕਿ ਸਮਾਏ ॥

सतिगुर कै भै भंनि न घड़िओ रहै अंकि समाए ॥

Satigur kai bhai bhanni na gha(rr)io rahai ankki samaae ||

(ਮਨੁੱਖ) ਸਤਿਗੁਰੂ ਦੇ ਡਰ ਵਿਚ ਰਹਿ ਕੇ ਮਨ (ਦੇ ਪਿਛਲੇ ਮੰਦੇ ਸੰਸਕਾਰਾਂ) ਨੂੰ ਭੰਨ ਕੇ (ਨਵੇਂ ਸਿਰੇ ਸਿਮਰਨ ਵਾਲੇ ਸੰਸਕਾਰ) ਨਹੀਂ ਘੜਦਾ ਤਾਂ ਜੋ (ਪ੍ਰਭੂ ਦੀ) ਗੋਦੀ ਵਿਚ ਸਮਾਇਆ ਰਹੇ ।

सच्चे गुरु के भय द्वारा उसने अपने स्वभाव को बदलकर सुधार नहीं किया जिससे वह प्रभु की गोद में लीन हुआ रहे।

Through the fear of the True Guru, he has not changed and reformed himself, so that he might merge in the lap of God.

Guru Amardas ji / Raag Bihagra / Bihagre ki vaar (M: 4) / Guru Granth Sahib ji – Ang 549 (#24330)

ਅਨਦਿਨੁ ਸਹਸਾ ਕਦੇ ਨ ਚੂਕੈ ਬਿਨੁ ਸਬਦੈ ਦੁਖੁ ਪਾਏ ॥

अनदिनु सहसा कदे न चूकै बिनु सबदै दुखु पाए ॥

Anadinu sahasaa kade na chookai binu sabadai dukhu paae ||

ਹਰ ਰੋਜ਼ ਕਿਸੇ ਵੇਲੇ ਭੀ ਉਸਦੀ ਚਿੰਤਾ ਦੂਰ ਨਹੀਂ ਹੁੰਦੀ, ਸ਼ਬਦ (ਦਾ ਆਸਰਾ ਲੈਣ ਤੋਂ) ਬਿਨਾ ਦੁੱਖ ਪਾਉਂਦਾ ਹੈ ।

रात-दिन उसका संदेह कदापि दूर नहीं होता और सतगुरु के शब्द के बिना दुःख पता है।

Night and day, his doubts never stop; without the Word of the Shabad, he suffers in pain.

Guru Amardas ji / Raag Bihagra / Bihagre ki vaar (M: 4) / Guru Granth Sahib ji – Ang 550 (#24331)

ਕਾਮੁ ਕ੍ਰੋਧੁ ਲੋਭੁ ਅੰਤਰਿ ਸਬਲਾ ਨਿਤ ਧੰਧਾ ਕਰਤ ਵਿਹਾਏ ॥

कामु क्रोधु लोभु अंतरि सबला नित धंधा करत विहाए ॥

Kaamu krodhu lobhu anttari sabalaa nit dhanddhaa karat vihaae ||

ਮੂਰਖ ਦੇ ਹਿਰਦੇ ਵਿਚ ਕਾਮ, ਕ੍ਰੋਧ ਤੇ ਲੋਭ ਜ਼ੋਰਾਂ ਵਿਚ ਹੈ, ਤੇ ਸਦਾ ਧੰਧੇ ਕਰਦਿਆਂ ਉਮਰ ਗੁਜ਼ਰਦੀ ਹੈ ।

काम, क्रोध लोभ, इत्यादि प्रचंड विकार रहते हैं और उसकी आयु नित्य ही सांसारिक कार्य करते हुए व्यतीत हो जाती है।

Sexual desire, anger and greed are so powerful within him; he passes his life constantly entangled in worldly affairs.

Guru Amardas ji / Raag Bihagra / Bihagre ki vaar (M: 4) / Guru Granth Sahib ji – Ang 550 (#24332)

ਚਰਣ ਕਰ ਦੇਖਤ ਸੁਣਿ ਥਕੇ ਦਿਹ ਮੁਕੇ ਨੇੜੈ ਆਏ ॥

चरण कर देखत सुणि थके दिह मुके नेड़ै आए ॥

Chara(nn) kar dekhat su(nn)i thake dih muke ne(rr)ai aae ||

ਪੈਰ, ਹੱਥ, (ਅੱਖੀਆਂ) ਵੇਖ ਵੇਖ ਕੇ ਤੇ (ਕੰਨ) ਸੁਣ ਸੁਣ ਕੇ ਥੱਕ ਗਏ ਹਨ, (ਉਮਰ ਦੇ) ਦਿਨ ਮੁੱਕ ਗਏ ਹਨ (ਮਰਨ ਵੇਲਾ ਨੇੜੇ ਆ ਜਾਂਦਾ ਹੈ) ।

उसके हाथ, पैर, नेत्र (देख देखकर) तथा कान (सुन-सुनकर) थक चुके हैं, उसके जीवन के दिन खत्म हो गए हैं और मृत्यु निकट आ गई है।

His feet, hands, eyes and ears are exhausted; his days are numbered, and his death is immanent.

Guru Amardas ji / Raag Bihagra / Bihagre ki vaar (M: 4) / Guru Granth Sahib ji – Ang 550 (#24333)

ਸਚਾ ਨਾਮੁ ਨ ਲਗੋ ਮੀਠਾ ਜਿਤੁ ਨਾਮਿ ਨਵ ਨਿਧਿ ਪਾਏ ॥

सचा नामु न लगो मीठा जितु नामि नव निधि पाए ॥

Sachaa naamu na lago meethaa jitu naami nav nidhi paae ||

ਜਿਸ ਨਾਮ ਦੀ ਰਾਹੀਂ ਨੌ ਨਿਧੀਆਂ ਲੱਭ ਪੈਣ ਉਹ ਸੱਚਾ ਨਾਮ (ਮੂਰਖ ਨੂੰ) ਪਿਆਰਾ ਨਹੀਂ ਲੱਗਦਾ ।

उसे परमात्मा का सच्चा नाम मीठा नहीं लगता जिस नाम से नवनिधियाँ प्राप्त हो जाती है।

The True Name does not seem sweet to him – the Name by which the nine treasures are obtained.

Guru Amardas ji / Raag Bihagra / Bihagre ki vaar (M: 4) / Guru Granth Sahib ji – Ang 550 (#24334)

ਜੀਵਤੁ ਮਰੈ ਮਰੈ ਫੁਨਿ ਜੀਵੈ ਤਾਂ ਮੋਖੰਤਰੁ ਪਾਏ ॥

जीवतु मरै मरै फुनि जीवै तां मोखंतरु पाए ॥

Jeevatu marai marai phuni jeevai taan mokhanttaru paae ||

ਜੇ ਜਿਉਂਦਾ ਹੋਇਆ (ਸੰਸਾਰ ਵਲੋਂ) ਮੁਰਦਾ ਹੋ ਜਾਵੇ (ਇਸ ਤਰ੍ਹਾਂ) ਮਰ ਕੇ ਫੇਰ (ਹਰੀ ਦੀ ਯਾਦ ਵਿਚ) ਸੁਰਜੀਤ ਹੋਵੇ, ਤਾਂ ਹੀ ਮੁਕਤੀ ਦਾ ਭੇਤ ਲੱਭਦਾ ਹੈ ।

यदि वह जीवित ही अपने अहंत्व को नष्ट कर दे और अपने अहंत्व को मार कर नम्रता से जीवन बिताये तो वह मोक्ष प्राप्त कर सकता है।

But if he remains dead while yet alive, then by so dying, he truly lives; thus, he attains liberation.

Guru Amardas ji / Raag Bihagra / Bihagre ki vaar (M: 4) / Guru Granth Sahib ji – Ang 550 (#24335)

ਧੁਰਿ ਕਰਮੁ ਨ ਪਾਇਓ ਪਰਾਣੀ ਵਿਣੁ ਕਰਮਾ ਕਿਆ ਪਾਏ ॥

धुरि करमु न पाइओ पराणी विणु करमा किआ पाए ॥

Dhuri karamu na paaio paraa(nn)ee vi(nn)u karamaa kiaa paae ||

ਪਰ ਜਿਸ ਮਨੁੱਖ ਨੂੰ ਧੁਰੋਂ ਪਰਮਾਤਮਾ ਦੀ ਬਖ਼ਸ਼ਸ਼ ਨਸੀਬ ਨਾਹ ਹੋਈ, ਉਹ (ਪਿਛਲੇ ਚੰਗੇ ਸੰਸਕਾਰਾਂ ਵਾਲੇ) ਕੰਮਾਂ ਤੋਂ ਬਿਨਾ (ਹੁਣ ਬੰਦਗੀ ਵਾਲੇ ਸੰਸਕਾਰ) ਕਿਥੋਂ ਲਭੇ?

यदि प्राणी को प्रभु का करम प्राप्त नहीं हुआ तो बिना करम से वह क्या प्राप्त कर सकता है?

But if he is not blessed with such pre-ordained karma, then without this karma, what can he obtain?

Guru Amardas ji / Raag Bihagra / Bihagre ki vaar (M: 4) / Guru Granth Sahib ji – Ang 550 (#24336)

ਗੁਰ ਕਾ ਸਬਦੁ ਸਮਾਲਿ ਤੂ ਮੂੜੇ ਗਤਿ ਮਤਿ ਸਬਦੇ ਪਾਏ ॥

गुर का सबदु समालि तू मूड़े गति मति सबदे पाए ॥

Gur kaa sabadu samaali too moo(rr)e gati mati sabade paae ||

ਹੇ ਮੂਰਖ! ਸਤਿਗੁਰੂ ਦੇ ਸ਼ਬਦ ਨੂੰ (ਹਿਰਦੇ ਵਿਚ) ਸਾਂਭ, (ਕਿਉਂਕਿ) ਉੱਚੀ ਆਤਮਕ ਅਵਸਥਾ ਤੇ ਭਲੀ ਮਤ ਸ਼ਬਦ ਤੋਂ ਹੀ ਮਿਲਦੀ ਹੈ ।

हे विमूढ़ जीव ! तू गुरु के शब्द का मन में चिंतन कर, गुरु-शब्द द्वारा तुझे मोक्ष एवं सुमति प्राप्त हो जाएँगे।

Meditate in remembrance on the Word of the Guru’s Shabad, you fool; through the Shabad, you shall obtain salvation and wisdom.

Guru Amardas ji / Raag Bihagra / Bihagre ki vaar (M: 4) / Guru Granth Sahib ji – Ang 550 (#24337)

ਨਾਨਕ ਸਤਿਗੁਰੁ ਤਦ ਹੀ ਪਾਏ ਜਾਂ ਵਿਚਹੁ ਆਪੁ ਗਵਾਏ ॥੨॥

नानक सतिगुरु तद ही पाए जां विचहु आपु गवाए ॥२॥

Naanak satiguru tad hee paae jaan vichahu aapu gavaae ||2||

ਹੇ ਨਾਨਕ! ਸਤਿਗੁਰੂ ਭੀ ਤਦੋਂ ਹੀ ਮਿਲਦਾ ਹੈ ਜਦੋਂ ਮਨੁੱਖ ਹਿਰਦੇ ਵਿਚੋਂ ਅਹੰਕਾਰ ਦੂਰ ਕਰਦਾ ਹੈ ॥੨॥

हे नानक ! यदि जीव अपने अन्तर्मन से अहंकार को मिटा दे तो सच्चा गुरु तभी प्राप्त हो जाएगा ॥ २॥

O Nanak, he alone finds the True Guru, who eliminates self-conceit from within. ||2||

Guru Amardas ji / Raag Bihagra / Bihagre ki vaar (M: 4) / Guru Granth Sahib ji – Ang 550 (#24338)


ਪਉੜੀ ॥

पउड़ी ॥

Pau(rr)ee ||

पउड़ी॥

Pauree:

Guru Ramdas ji / Raag Bihagra / Bihagre ki vaar (M: 4) / Guru Granth Sahib ji – Ang 550 (#24339)

ਜਿਸ ਦੈ ਚਿਤਿ ਵਸਿਆ ਮੇਰਾ ਸੁਆਮੀ ਤਿਸ ਨੋ ਕਿਉ ਅੰਦੇਸਾ ਕਿਸੈ ਗਲੈ ਦਾ ਲੋੜੀਐ ॥

जिस दै चिति वसिआ मेरा सुआमी तिस नो किउ अंदेसा किसै गलै दा लोड़ीऐ ॥

Jis dai chiti vasiaa meraa suaamee tis no kiu anddesaa kisai galai daa lo(rr)eeai ||

ਜਿਸ ਮਨੁੱਖ ਦੇ ਹਿਰਦੇ ਵਿਚ ਪਿਆਰਾ ਪ੍ਰਭੂ ਨਿਵਾਸ ਕਰੇ, ਉਸ ਨੂੰ ਕਿਸੇ ਗੱਲ ਦੀ ਚਿੰਤਾ ਨਹੀਂ ਰਹਿ ਜਾਂਦੀ ।

जिस के चित्त में मेरा स्वामी निवास कर गया है, उसे किसी बात की फ़िक्र नहीं करनी चाहिए।

One whose consciousness is filled with my Lord Master – why should he feel anxious about anything?

Guru Ramdas ji / Raag Bihagra / Bihagre ki vaar (M: 4) / Guru Granth Sahib ji – Ang 550 (#24340)

ਹਰਿ ਸੁਖਦਾਤਾ ਸਭਨਾ ਗਲਾ ਕਾ ਤਿਸ ਨੋ ਧਿਆਇਦਿਆ ਕਿਵ ਨਿਮਖ ਘੜੀ ਮੁਹੁ ਮੋੜੀਐ ॥

हरि सुखदाता सभना गला का तिस नो धिआइदिआ किव निमख घड़ी मुहु मोड़ीऐ ॥

Hari sukhadaataa sabhanaa galaa kaa tis no dhiaaidiaa kiv nimakh gha(rr)ee muhu mo(rr)eeai ||

ਪ੍ਰਭੂ ਹਰ ਕਿਸਮ ਦਾ ਸੁਖ ਦੇਣ ਵਾਲਾ ਹੈ, ਉਸ ਦਾ ਸਿਮਰਨ ਕਰਨ ਤੋਂ ਇਕ ਖਿਨ ਭਰ ਭੀ ਨਹੀਂ ਹਟਣਾ ਚਾਹੀਦਾ ।

परमेश्वर समस्त पदार्थों का सुखदाता है, फिर उसकी आराधना करने में हम एक निमख एवं घड़ी भर भी मुँह क्यों मोड़ें?

The Lord is the Giver of Peace, the Lord of all things; why would we turn our faces away from His meditation, even for a moment, or an instant?

Guru Ramdas ji / Raag Bihagra / Bihagre ki vaar (M: 4) / Guru Granth Sahib ji – Ang 550 (#24341)

ਜਿਨਿ ਹਰਿ ਧਿਆਇਆ ਤਿਸ ਨੋ ਸਰਬ ਕਲਿਆਣ ਹੋਏ ਨਿਤ ਸੰਤ ਜਨਾ ਕੀ ਸੰਗਤਿ ਜਾਇ ਬਹੀਐ ਮੁਹੁ ਜੋੜੀਐ ॥

जिनि हरि धिआइआ तिस नो सरब कलिआण होए नित संत जना की संगति जाइ बहीऐ मुहु जोड़ीऐ ॥

Jini hari dhiaaiaa tis no sarab kaliaa(nn) hoe nit santt janaa kee sanggati jaai baheeai muhu jo(rr)eeai ||

ਜਿਸ ਮਨੁੱਖ ਨੇ ਹਰੀ ਨੂੰ ਸਿਮਰਿਆ ਹੈ, ਉਸ ਨੂੰ ਸਾਰੇ ਸੁਖ ਪ੍ਰਾਪਤ ਹੁੰਦੇ ਹਨ, (ਇਸ ਵਾਸਤੇ) ਸਦਾ ਸਾਧ ਸੰਗਤ ਵਿਚ ਜਾ ਕੇ ਬੈਠਣਾ ਚਾਹੀਦਾ ਹੈ ਤੇ (ਪ੍ਰਭੂ ਦੇ ਗੁਣਾਂ ਬਾਰੇ) ਵਿਚਾਰ ਕਰਨੀ ਚਾਹੀਦੀ ਹੈ ।

जिसने भी भगवान या ध्यान किया है, उसका सर्व कल्याण हुआ है, इसलिए हमें नित्य ही संतजनों की सभा में विराजमान होना चाहिए तथा मिलकर भगवान का गुणगान करना चाहिए।

One who meditates on the Lord obtains all pleasures and comforts; let us go each and every day, to sit in the Saints’ Society.

Guru Ramdas ji / Raag Bihagra / Bihagre ki vaar (M: 4) / Guru Granth Sahib ji – Ang 550 (#24342)

ਸਭਿ ਦੁਖ ਭੁਖ ਰੋਗ ਗਏ ਹਰਿ ਸੇਵਕ ਕੇ ਸਭਿ ਜਨ ਕੇ ਬੰਧਨ ਤੋੜੀਐ ॥

सभि दुख भुख रोग गए हरि सेवक के सभि जन के बंधन तोड़ीऐ ॥

Sabhi dukh bhukh rog gae hari sevak ke sabhi jan ke banddhan to(rr)eeai ||

ਹਰੀ ਦੇ ਭਗਤ ਦੇ ਸਾਰੇ ਕਲੇਸ਼ ਭੁੱਖਾਂ ਤੇ ਰੋਗ ਦੂਰ ਹੋ ਜਾਂਦੇ ਹਨ, ਤੇ ਸਾਰੇ ਬੰਧਨ ਟੁੱਟ ਜਾਂਦੇ ਹਨ ।

परमेश्वर के सेवक के सारे दु:ख, भूख एवं रोग मिट गए हैं और उसके सभी बन्धन टूट गए हैं।

All the pain, hunger, and disease of the Lord’s servant are eradicated; the bonds of the humble beings are torn away.

Guru Ramdas ji / Raag Bihagra / Bihagre ki vaar (M: 4) / Guru Granth Sahib ji – Ang 550 (#24343)

ਹਰਿ ਕਿਰਪਾ ਤੇ ਹੋਆ ਹਰਿ ਭਗਤੁ ਹਰਿ ਭਗਤ ਜਨਾ ਕੈ ਮੁਹਿ ਡਿਠੈ ਜਗਤੁ ਤਰਿਆ ਸਭੁ ਲੋੜੀਐ ॥੪॥

हरि किरपा ते होआ हरि भगतु हरि भगत जना कै मुहि डिठै जगतु तरिआ सभु लोड़ीऐ ॥४॥

Hari kirapaa te hoaa hari bhagatu hari bhagat janaa kai muhi dithai jagatu tariaa sabhu lo(rr)eeai ||4||

ਹਰੀ ਦਾ ਭਗਤ ਹਰੀ ਦੀ ਆਪਣੀ ਕਿਰਪਾ ਨਾਲ ਬਣਦਾ ਹੈ ਤੇ ਹਰੀ ਦੇ ਭਗਤਾਂ ਦਾ ਦਰਸ਼ਨ ਕਰ ਕੇ (ਭਾਵ, ਉਹਨਾਂ ਦੀ ਸੰਗਤ ਵਿਚ ਰਹਿ ਕੇ) ਸਾਰਾ ਸੰਸਾਰ ਤਰ ਸਕਦਾ ਹੈ ॥੪॥

हरि की कृपा से ही जीव हरि का भक्त बनता है तथा हरि के भक्तजनों के दर्शन मात्र से ही समूचा जगत पार हो जाता है और सब कुछ प्राप्त कर लेता है॥ ४॥

By the Lord’s Grace, one becomes the Lord’s devotee; beholding the face of the Lord’s humble devotee, the whole world is saved and carried across. ||4||

Guru Ramdas ji / Raag Bihagra / Bihagre ki vaar (M: 4) / Guru Granth Sahib ji – Ang 550 (#24344)


https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!

Source: SGPC


Hukamnama Archives


Similar Posts