AYqvwr, 27 A`sU (sMmq 557 nwnkSwhI)
Daily Hukamnama, Sri Harmandir Sahib Amritsar in Punjabi, Hindi, English – October 12th, 2025
ਸਲੋਕੁ ਮਃ ੩ ॥
सलोकु मः ३ ॥
Saloku M: 3 ||
श्लोक महला ३॥
Shalok, Third Mehl:
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28292)
ਰੇ ਜਨ ਉਥਾਰੈ ਦਬਿਓਹੁ ਸੁਤਿਆ ਗਈ ਵਿਹਾਇ ॥
रे जन उथारै दबिओहु सुतिआ गई विहाइ ॥
Re jan uthaarai dabiohu sutiaa gaee vihaai ||
(ਮੋਹ-ਰੂਪ) ਉਥਾਰੇ ਦੇ ਦੱਬੇ ਹੋਏ ਹੇ ਭਾਈ! (ਤੇਰੀ ਉਮਰ) ਸੁੱਤਿਆਂ ਹੀ ਗੁਜ਼ਰ ਗਈ ਹੈ;
हे मानव ! भयानक स्वप्न के दबाव के नीचे तेरा सारा जीवन निद्रा में सोते हुए ही व्यतीत हो गया है।
O man, you have been tormented by a nightmare, and you have passed your life in sleep.
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28293)
ਸਤਿਗੁਰ ਕਾ ਸਬਦੁ ਸੁਣਿ ਨ ਜਾਗਿਓ ਅੰਤਰਿ ਨ ਉਪਜਿਓ ਚਾਉ ॥
सतिगुर का सबदु सुणि न जागिओ अंतरि न उपजिओ चाउ ॥
Satigur kaa sabadu su(nn)i na jaagio anttari na upajio chaau ||
ਸਤਿਗੁਰੂ ਦਾ ਸ਼ਬਦ ਸੁਣ ਕੇ ਤੈਨੂੰ ਜਾਗ ਨਹੀਂ ਆਈ ਤੇ ਨਾ ਹੀ ਹਿਰਦੇ ਵਿਚ (ਨਾਮ ਜਪਣ ਦਾ) ਚਾਉ ਉਪਜਿਆ ਹੈ ।
तुम तो गुरु का शब्द सुनकर भी जाग्रत नहीं हुए और न ही तुम्हारे मन में चाव पैदा हुआ है।
You did not wake to hear the Word of the True Guru’s Shabad; you have no inspiration within yourself.
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28294)
ਸਰੀਰੁ ਜਲਉ ਗੁਣ ਬਾਹਰਾ ਜੋ ਗੁਰ ਕਾਰ ਨ ਕਮਾਇ ॥
सरीरु जलउ गुण बाहरा जो गुर कार न कमाइ ॥
Sareeru jalau gu(nn) baaharaa jo gur kaar na kamaai ||
ਗੁਣਾਂ ਤੋਂ ਸੱਖਣਾ ਸਰੀਰ ਸੜ ਜਾਏ ਜੋ ਸਤਿਗੁਰੂ ਦੀ (ਦੱਸੀ ਹੋਈ) ਕਾਰ ਨਹੀਂ ਕਰਦਾ;
वह शरीर जो गुणों से खाली है और जो गुरु की सेवा भी नहीं करता, उसे जल जाना ही चाहिए।
That body burns, which has no virtue, and which does not serve the Guru.
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28295)
ਜਗਤੁ ਜਲੰਦਾ ਡਿਠੁ ਮੈ ਹਉਮੈ ਦੂਜੈ ਭਾਇ ॥
जगतु जलंदा डिठु मै हउमै दूजै भाइ ॥
Jagatu jalanddaa dithu mai haumai doojai bhaai ||
(ਇਸ ਤਰ੍ਹਾਂ ਦਾ) ਸੰਸਾਰ ਮੈਂ ਹਉਮੈ ਵਿਚ ਤੇ ਮਾਇਆ ਦੇ ਮੋਹ ਵਿਚ ਸੜਦਾ ਵੇਖਿਆ ਹੈ ।
मैंने तो इस दुनिया को आत्माभिमान एवं द्वैतभाव में जलते हुए ही देखा है।
I have seen that the world is burning, in egotism and the love of duality.
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28296)
ਨਾਨਕ ਗੁਰ ਸਰਣਾਈ ਉਬਰੇ ਸਚੁ ਮਨਿ ਸਬਦਿ ਧਿਆਇ ॥੧॥
नानक गुर सरणाई उबरे सचु मनि सबदि धिआइ ॥१॥
Naanak gur sara(nn)aaee ubare sachu mani sabadi dhiaai ||1||
ਹੇ ਨਾਨਕ! ਗੁਰੂ ਦੇ ਸ਼ਬਦ ਦੀ ਰਾਹੀਂ ਸੱਚੇ ਹਰੀ ਨੂੰ ਮਨ ਵਿਚ ਸਿਮਰ ਕੇ (ਜੀਵ) ਸਤਿਗੁਰੂ ਦੀ ਸ਼ਰਨ ਪੈ ਕੇ (ਇਸ ਹਉਮੈ ਵਿਚ ਸੜਨ ਤੋਂ) ਬਚਦੇ ਹਨ ॥੧॥
हे नानक ! जिन्होंने गुरु की शरण में आकर सच्चे मन से शब्द का चिंतन किया है, उनका कल्याण हो गया है॥ १॥
O Nanak, those who seek the Guru’s Sanctuary are saved; within their minds, they meditate on the True Word of the Shabad. ||1||
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28297)
ਮਃ ੩ ॥
मः ३ ॥
M:h 3 ||
महला ३ ॥
Third Mehl:
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28298)
ਸਬਦਿ ਰਤੇ ਹਉਮੈ ਗਈ ਸੋਭਾਵੰਤੀ ਨਾਰਿ ॥
सबदि रते हउमै गई सोभावंती नारि ॥
Sabadi rate haumai gaee sobhaavanttee naari ||
ਜਿਸ ਦੀ ਹਉਮੈ ਸਤਿਗੁਰੂ ਦੇ ਸ਼ਬਦ ਵਿਚ ਰੰਗੇ ਜਾਣ ਨਾਲ ਦੂਰ ਹੋ ਜਾਂਦੀ ਹੈ ਉਹ (ਜੀਵ-ਰੂਪੀ) ਨਾਰੀ ਸੋਭਾਵੰਤੀ ਹੈ;
शब्द में मग्न होने से जीव-स्त्री का अहंकार नष्ट हो गया है और अब वह शोभावान हो गई है।
Attuned to the Word of the Shabad, the soul-bride is rid of egotism, and she is glorified.
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28299)
ਪਿਰ ਕੈ ਭਾਣੈ ਸਦਾ ਚਲੈ ਤਾ ਬਨਿਆ ਸੀਗਾਰੁ ॥
पिर कै भाणै सदा चलै ता बनिआ सीगारु ॥
Pir kai bhaa(nn)ai sadaa chalai taa baniaa seegaaru ||
ਉਹ ਨਾਰੀ ਆਪਣੇ ਪ੍ਰਭੂ-ਪਤੀ ਦੇ ਹੁਕਮ ਵਿਚ ਸਦਾ ਤੁਰਦੀ ਹੈ, ਇਸੇ ਕਰਕੇ ਉਸ ਦਾ ਸ਼ਿੰਗਾਰ ਸਫਲ ਸਮਝੋ ।
यदि जीव-स्त्री सदैव अपने प्रभु की आज्ञा का पालन करे तो ही उसका श्रृंगार उत्तम है।
If she walks steadily in the way of His Will, then she is adorned with decorations.
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28300)
ਸੇਜ ਸੁਹਾਵੀ ਸਦਾ ਪਿਰੁ ਰਾਵੈ ਹਰਿ ਵਰੁ ਪਾਇਆ ਨਾਰਿ ॥
सेज सुहावी सदा पिरु रावै हरि वरु पाइआ नारि ॥
Sej suhaavee sadaa piru raavai hari varu paaiaa naari ||
ਜਿਸ ਜੀਵ-ਇਸਤ੍ਰੀ ਨੇ ਪ੍ਰਭੂ-ਪਤੀ ਲੱਭ ਲਿਆ ਹੈ, ਉਸ ਦੀ (ਹਿਰਦੇ-ਰੂਪ) ਸੇਜ ਸੁੰਦਰ ਹੈ, ਕਿਉਂਕਿ ਉਸ ਨੂੰ ਪਤੀ ਸਦਾ ਮਿਲਿਆ ਹੋਇਆ ਹੈ,
उस नारी की सेज सुहावनी हो जाती है, वह परमात्मा को ही अपने वर के रूप में प्राप्त कर लेती है और हमेशा ही अपने प्रियतम के साथ आनंद करती है।
Her couch becomes beautiful, and she constantly enjoys her Husband Lord; she obtains the Lord as her Husband.
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28301)
ਨਾ ਹਰਿ ਮਰੈ ਨ ਕਦੇ ਦੁਖੁ ਲਾਗੈ ਸਦਾ ਸੁਹਾਗਣਿ ਨਾਰਿ ॥
ना हरि मरै न कदे दुखु लागै सदा सुहागणि नारि ॥
Naa hari marai na kade dukhu laagai sadaa suhaaga(nn)i naari ||
ਉਹ ਇਸਤ੍ਰੀ ਸਦਾ ਸੁਹਾਗ ਵਾਲੀ ਹੈ ਕਿਉਂਕਿ ਉਸ ਦਾ ਪਤੀ ਪ੍ਰਭੂ ਕਦੇ ਮਰਦਾ ਨਹੀਂ, (ਇਸ ਲਈ) ਉਹ ਕਦੇ ਦੁਖੀ ਨਹੀਂ ਹੁੰਦੀ ।
परमेश्वर तो अनश्वर है, जिसके कारण जीव रूपी नारी को कभी दुःख स्पर्श नहीं करता और वह तो सदा सुहागिन ही रहती है।
The Lord does not die, and she never suffers pain; she is a happy soul-bride forever.
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28302)
ਨਾਨਕ ਹਰਿ ਪ੍ਰਭ ਮੇਲਿ ਲਈ ਗੁਰ ਕੈ ਹੇਤਿ ਪਿਆਰਿ ॥੨॥
नानक हरि प्रभ मेलि लई गुर कै हेति पिआरि ॥२॥
Naanak hari prbh meli laee gur kai heti piaari ||2||
ਹੇ ਨਾਨਕ! ਗੁਰੂ ਦੇ ਪਿਆਰ ਵਿਚ ਉਸ ਦੀ ਬ੍ਰਿਤੀ ਹੋਣ ਕਰਕੇ ਪ੍ਰਭੂ ਨੇ ਆਪਣੇ ਨਾਲ ਮਿਲਾਇਆ ਹੈ ॥੨॥
हे नानक ! गुरु के स्नेह एवं प्रेम के कारण प्रभु उसे अपने साथ ही मिला लेता है॥२॥
O Nanak, the Lord God unites her with Himself; she enshrines love and affection for the Guru. ||2||
Guru Amardas ji / Raag Sorath / Sorath ki vaar (M: 4) / Guru Granth Sahib ji – Ang 651 (#28303)
ਪਉੜੀ ॥
पउड़ी ॥
Pau(rr)ee ||
पउड़ी ॥
Pauree:
Guru Ramdas ji / Raag Sorath / Sorath ki vaar (M: 4) / Guru Granth Sahib ji – Ang 651 (#28304)
ਜਿਨਾ ਗੁਰੁ ਗੋਪਿਆ ਆਪਣਾ ਤੇ ਨਰ ਬੁਰਿਆਰੀ ॥
जिना गुरु गोपिआ आपणा ते नर बुरिआरी ॥
Jinaa guru gopiaa aapa(nn)aa te nar buriaaree ||
ਜੋ ਮਨੁੱਖ ਪਿਆਰੇ ਸਤਿਗੁਰੂ ਦੀ ਨਿੰਦਾ ਕਰਦੇ ਹਨ, ਉਹ ਬਹੁਤ ਭੈੜੇ ਹਨ,
जिन्होंने अपने गुरु का तिरस्कार किया है, वे पुरुष बहुत बुरे हैं।
Those who conceal and deny their Guru, are the most evil people.
Guru Ramdas ji / Raag Sorath / Sorath ki vaar (M: 4) / Guru Granth Sahib ji – Ang 651 (#28305)
ਹਰਿ ਜੀਉ ਤਿਨ ਕਾ ਦਰਸਨੁ ਨਾ ਕਰਹੁ ਪਾਪਿਸਟ ਹਤਿਆਰੀ ॥
हरि जीउ तिन का दरसनु ना करहु पापिसट हतिआरी ॥
Hari jeeu tin kaa darasanu naa karahu paapisat hatiaaree ||
ਰੱਬ ਮਿਹਰ ਹੀ ਕਰੇ! ਹੇ ਭਾਈ! ਉਨ੍ਹਾਂ ਦਾ ਦਰਸ਼ਨ ਨਾਹ ਕਰੋ, ਉਹ ਬੜੇ ਪਾਪੀ ਤੇ ਹੱਤਿਆਰੇ ਹਨ;
हे ईश्वर ! हमें तो उनके दर्शन मत करवाना, चूंकि वे तो महापापी और हत्यारे हैं।
O Dear Lord, let me not even see them; they are the worst sinners and murderers.
Guru Ramdas ji / Raag Sorath / Sorath ki vaar (M: 4) / Guru Granth Sahib ji – Ang 651 (#28306)
ਓਹਿ ਘਰਿ ਘਰਿ ਫਿਰਹਿ ਕੁਸੁਧ ਮਨਿ ਜਿਉ ਧਰਕਟ ਨਾਰੀ ॥
ओहि घरि घरि फिरहि कुसुध मनि जिउ धरकट नारी ॥
Ohi ghari ghari phirahi kusudh mani jiu dharakat naaree ||
ਮਨੋਂ ਖੋਟੇ ਉਹ ਆਦਮੀ ਵਿਭਚਾਰਨ ਇਸਤ੍ਰੀ ਵਾਂਗ ਘਰ ਘਰ ਫਿਰਦੇ ਹਨ ।
वे खोटे मन वाले व्यभिचारिणी नारी की तरह घर-घर फिरते रहते हैं।
They wander from house to house, with impure minds, like wicked, forsaken women.
Guru Ramdas ji / Raag Sorath / Sorath ki vaar (M: 4) / Guru Granth Sahib ji – Ang 651 (#28307)
ਵਡਭਾਗੀ ਸੰਗਤਿ ਮਿਲੇ ਗੁਰਮੁਖਿ ਸਵਾਰੀ ॥
वडभागी संगति मिले गुरमुखि सवारी ॥
Vadabhaagee sanggati mile guramukhi savaaree ||
ਵਡਭਾਗੀ ਮਨੁੱਖ ਸਤਿਗੁਰੂ ਦੀ ਨਿਵਾਜੀ ਹੋਈ ਗੁਰਮੁਖਾਂ ਦੀ ਸੰਗਤ ਵਿਚ ਮਿਲਦੇ ਹਨ ।
लेकिन अहोभाग्य से ही वे सत्संगति में शामिल होते है और गुरु के सान्निध्य में उनका जीवन संवर जाता है।
But by great good fortune, they may meet the Company of the Holy; as Gurmukhs, they are reformed.
Guru Ramdas ji / Raag Sorath / Sorath ki vaar (M: 4) / Guru Granth Sahib ji – Ang 651 (#28308)
ਹਰਿ ਮੇਲਹੁ ਸਤਿਗੁਰ ਦਇਆ ਕਰਿ ਗੁਰ ਕਉ ਬਲਿਹਾਰੀ ॥੨੩॥
हरि मेलहु सतिगुर दइआ करि गुर कउ बलिहारी ॥२३॥
Hari melahu satigur daiaa kari gur kau balihaaree ||23||
ਹੇ ਹਰੀ! ਮੈਂ ਸਦਕੇ ਹਾਂ ਸਤਿਗੁਰੂ ਤੋਂ, ਮੇਹਰ ਕਰ ਤੇ ਸਤਿਗੁਰੂ ਨੂੰ ਮਿਲਾ ॥੨੩॥
हे पूज्य परमेश्वर ! अपनी दया करके सतगुरु से मिला दो, चूंकि मैं तो गुरु पर ही बलिहारी जाता हूँ॥ २३॥
O Lord, please be kind and let me meet the True Guru; I am a sacrifice to the Guru. ||23||
Guru Ramdas ji / Raag Sorath / Sorath ki vaar (M: 4) / Guru Granth Sahib ji – Ang 651 (#28309)
https://www.facebook.com/dailyhukamnama.in
ਵਾਹਿਗੁਰੂ ਜੀ ਕਾ ਖਾਲਸਾ !!
ਵਾਹਿਗੁਰੂ ਜੀ ਕੀ ਫਤਹਿ !!
Source: SGPC