Today’s Hukamnama Sri Darbar Saheb – October 27th, 2024
Source : SGPC
AMRIT VELE DA HUKAMNAMA SRI DARBAR SAHIB, SRI AMRITSAR, ANG 673, 19-10-24 ਧਨਾਸਰੀ ਮਹਲਾ ੫ ॥ ਜਿਨਿ ਕੀਨੇ ਵਸਿ ਅਪੁਨੈ ਤ੍ਰੈ ਗੁਣ ਭਵਣ ਚਤੁਰ ਸੰਸਾਰਾ ॥ ਜਗ ਇਸਨਾਨ ਤਾਪ ਥਾਨ ਖੰਡੇ ਕਿਆ ਇਹੁ ਜੰਤੁ ਵਿਚਾਰਾ ॥੧॥ ਪ੍ਰਭ ਕੀ ਓਟ ਗਹੀ ਤਉ ਛੂਟੋ ॥ ਸਾਧ ਪ੍ਰਸਾਦਿ ਹਰਿ ਹਰਿ ਹਰਿ ਗਾਏ ਬਿਖੈ ਬਿਆਧਿ ਤਬ ਹੂਟੋ ॥੧॥ ਰਹਾਉ…