Today’s Hukamnama Sri Darbar Saheb – April 26th, 2025
AMRIT VELE DA HUKAMNAMA SRI DARBAR SAHIB, AMRITSAR, ANG (638), 26-04-25 ਸੋਰਠਿ ਮਹਲਾ ੩ ਦੁਤੁਕੀ ॥ ਨਿਗੁਣਿਆ ਨੋ ਆਪੇ ਬਖਸਿ ਲਏ ਭਾਈ ਸਤਿਗੁਰ ਕੀ ਸੇਵਾ ਲਾਇ ॥ ਸਤਿਗੁਰ ਕੀ ਸੇਵਾ ਊਤਮ ਹੈ ਭਾਈ ਰਾਮ ਨਾਮਿ ਚਿਤੁ ਲਾਇ ॥੧॥ ਹਰਿ ਜੀਉ ਆਪੇ ਬਖਸਿ ਮਿਲਾਇ ॥ ਗੁਣਹੀਣ ਹਮ ਅਪਰਾਧੀ ਭਾਈ ਪੂਰੈ ਸਤਿਗੁਰਿ ਲਏ ਰਲਾਇ ॥ ਰਹਾਉ ॥…
